ਕੇਜਰੀਵਾਲ ਦੀ ਜ਼ਮਾਨਤ ’ਤੇ ਫੈਸਲਾ ਰਾਖਵਾਂ

0
120

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ਵਿਚ ਸੀ ਬੀ ਆਈ ਵੱਲੋਂ ਕੀਤੀ ਗਿ੍ਰਫਤਾਰੀ ਨੂੰ ਚੁਣੌਤੀ ਅਤੇ ਅੰਤਰਮ ਜ਼ਮਾਨਤ ਦੀ ਮੰਗ ਕਰਦੀਆਂ ਪਟੀਸ਼ਨਾਂ ’ਤੇ ਸੁਣਵਾਈ ਤੋਂ ਬਾਅਦ ਬੁੱਧਵਾਰ ਦਿੱਲੀ ਹਾਈ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ। ਮੁਹੱਰਮ ਦੀ ਛੁੱਟੀ ਦੇ ਦਿਨ ਸੁਣਵਾਈ ਕਰਨ ਤੋਂ ਬਾਅਦ ਜਸਟਿਸ ਨੀਨਾ ਬਾਂਸਲ ਕਿ੍ਰਸ਼ਨਾ ਨੇ ਫੈਸਲੇ ਲਈ 29 ਜੁਲਾਈ ਤੈਅ ਕੀਤੀ।

LEAVE A REPLY

Please enter your comment!
Please enter your name here