ਪੰਜਾਬ ਮਹਿੰਦਰ ਭਗਤ ਨੇ ਸਹੁੰ ਚੁੱਕੀ By ਨਵਾਂ ਜ਼ਮਾਨਾ - July 17, 2024 0 116 WhatsAppFacebookTwitterPrintEmail ਚੰਡੀਗੜ੍ਹ : ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਮੈਂਬਰੀ ਦੀ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।