ਕਿਸਾਨ ਵੱਲੋਂ ਖੁਦਕੁਸ਼ੀ

0
143

ਭਵਾਨੀਗੜ੍ਹ : ਨੇੜਲੇ ਪਿੰਡ ਫੁੰਮਣਵਾਲ ਦੇ ਕਿਸਾਨ ਨਿਰਮਲ ਸਿੰਘ (42) ਨੇ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ੇੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਪੁੱਤਰ ਮਨਿੰਦਰ ਸਿੰਘ ਨੇ ਥਾਣਾ ਭਵਾਨੀਗੜ੍ਹ ਨੂੰ ਲਿਖਾਏ ਬਿਆਨ ’ਚ ਕਿਹਾ ਕਿ ਉਨ੍ਹਾ ਦੇ ਪਰਵਾਰ ਉਪਰ ਬੈਂਕ, ਸੁਸਾਇਟੀ ਅਤੇ ਆੜ੍ਹਤੀਏ ਸਮੇਤ 7 ਲੱਖ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਸੀ। ਥੋੜ੍ਹੀ ਆਮਦਨ ਹੋਣ ਕਾਰਨ ਉਕਤ ਕਰਜ਼ਾ ਉਤਾਰਿਆ ਨਹੀਂ ਗਿਆ।

LEAVE A REPLY

Please enter your comment!
Please enter your name here