ਮੋਦੀ-ਚਿਨ੍ਹ ਮੁਲਾਕਾਤ

0
85

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਵੀਅਤਨਾਮ ਦੇ ਪ੍ਰਧਾਨ ਮੰਤਰੀ ਫਾਮ ਮਿਨ੍ਹ ਚਿਨ੍ਹ ਨਾਲ ਮੁਲਾਕਾਤ ਕੀਤੀ, ਜੋ ਕਿ ਦੋਹਾਂ ਦੇਸ਼ਾਂ ਵਿਚਕਾਰ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਵਧਾਉਣ ਲਈ ਸੀ। ਚਿਨ੍ਹ ਮੰਗਲਵਾਰ ਰਾਤ ਤਿੰਨ ਰੋਜ਼ਾ ਦੌਰੇ ਲਈ ਭਾਰਤ ਪੁੱਜੇ ਸਨ। ਪਿਛਲੇ ਕੁਝ ਸਾਲਾਂ ’ਚ ਭਾਰਤ ਅਤੇ ਵੀਅਤਨਾਮ ਦਰਮਿਆਨ ਰਣਨੀਤਕ ਸੰਬੰਧ ਡੂੰਘੇ ਹੋਏ ਹਨ।

LEAVE A REPLY

Please enter your comment!
Please enter your name here