ਸਿਪਾਹੀਆਂ ਤੇ ਟੀਚਰਾਂ ਦੇ ਨਤੀਜਿਆਂ ’ਤੇ ਰੋਕ

0
167

ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ’ਚ ਸਾਰਿਆਂ ਲਈ ਬਰਾਬਰੀ ਦੇ ਮੌਕੇ ਯਕੀਨੀ ਬਣਾਉਣ ਲਈ ਚੋਣ ਕਮਿਸਨ ਨੇ ਬੁੱਧਵਾਰ ਰਾਜ ਦੇ ਅਧਿਕਾਰੀਆਂ ਨੂੰ ਚੋਣਾਂ ਖਤਮ ਹੋਣ ਤੱਕ ਪੁਲਸ ਕਾਂਸਟੇਬਲ ਅਤੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਦੇ ਨਤੀਜਿਆਂ ਦਾ ਐਲਾਨ ਕਰਨ ਤੋ ਰੋਕ ਦਿੱਤਾ।
ਹਰਿਆਣਾ ’ਚ ਵਿਧਾਨ ਸਭਾ ਚੋਣਾਂ 1 ਅਕਤੂਬਰ ਨੂੰ ਹੋਣਗੀਆਂ ਅਤੇ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।

LEAVE A REPLY

Please enter your comment!
Please enter your name here