ਕਾਂਗਰਸ ਤੇ ਨੈਸ਼ਨਲ ਕਾਨਫਰੰਸ ਮਿਲ ਕੇ ਲੜਨਗੇ

0
224

 

ਸ੍ਰੀਨਗਰ : ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਦਬੁੱਲਾ ਨੇ ਵੀਰਵਾਰ ਕਿਹਾ ਕਿ ਜੰਮੂ-ਕਸ਼ਮੀਰ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਕਾਂਗਰਸ ਨਾਲ ਰਲ ਕੇ ਚੋਣਾਂ ਲੜਨ ਦੀ ਸਹਿਮਤੀ ਬਣ ਗਈ ਹੈ। ਇਹ ਐਲਾਨ ਉਨ੍ਹਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਨੈਸ਼ਨਲ ਕਾਨਫਰੰਸ ਲੀਡਰਸ਼ਿਪ ਵਿਚਾਲੇ ਗੱਲਬਾਤ ਤੋਂ ਬਾਅਦ ਕੀਤਾ। ਅਬਦੁੱਲਾ ਨੇ ਕਿਹਾ-ਗੱਠਜੋੜ ਲੀਹ ’ਤੇ ਹੈ ਅਤੇ ਰੱਬ ਨੇ ਚਾਹਿਆ ਤਾਂ ਇਹ ਨਿਰਵਿਘਨ ਚੱਲੇਗਾ।

LEAVE A REPLY

Please enter your comment!
Please enter your name here