‘ਸ਼ੁਹਰਤ ਦੀ ਭੁੱਖੀ’

0
215

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਾਜਪਾ ਸਾਂਸਦ ਕੰਗਣਾ ਰਣੌਤ ਦਿਮਾਗੀ ਸੰਤੁਲਨ ਗੁਆ ਚੁੱਕੀ ਹੈ, ਇਸੇ ਕਰਕੇ ਉਹ ਹਰ ਰੋਜ਼ ਸਸਤੀ ਸ਼ੁਹਰਤ ਹਾਸਲ ਕਰਨ ਲਈ ਸਮਾਜ ਦੇ ਕਿਸੇ ਨਾ ਕਿਸੇ ਵਰਗ ਵਿਰੁੱਧ ਕੁਝ ਵੀ ਬੋਲ ਦਿੰਦੀ ਹੈ। ਲੋਕ ਸਭਾ ਦੇ ਸਪੀਕਰ ਨੂੰ ਕੰਗਣਾ ਰਣੌਤ ਦੇ ਬਿਆਨਾਂ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਪਾਰਟੀ ਵੱਲੋਂ ਉਸ ਦਾ ਮਾਨਸਿਕ ਇਲਾਜ ਵੀ ਕਰਵਾਇਆ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here