ਵਾਹਿਗੁਰੂ ਮਨੁੱਖਤਾ ਦੀ ਸੇਵਾ ਵੱਲ ਲਾਉਣ : ਫੋਗਾਟ

0
230

ਅੰਮਿ੍ਰਤਸਰ : ਉੱਘੀ ਭਲਵਾਨ ਵਿਨੇਸ਼ ਫੋਗਾਟ ਨੇ ਸ਼ੁੱਕਰਵਾਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਅਰਦਾਸ ਕੀਤੀ ਕਿ ਵਾਹਿਗੁਰੂ ਉਸ ਨੂੰ ਮਨੁੱਖਤਾ ਦੇ ਭਲੇ ਲਈ ਸਹੀ ਦਿਸ਼ਾ ’ਚ ਕੰਮ ਕਰਨ ’ਚ ਮਦਦ ਕਰਨ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫੋਗਾਟ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸੋਨੇ ਦੀ ਝਾਲ ਵਾਲੀ �ਿਪਾਨ ਤੇ ਪੁਸਤਕਾਂ ਦਾ ਸੈੱਟ ਭੇਟ ਕਰਦਿਆਂ ਕਿਹਾ ਕਿ ਉਸ ਨੇ ਪੈਰਿਸ ਉਲੰਪਿਕ ’ਚ ਰਾਸ਼ਟਰ ਦਾ ਮਾਣ ਵਧਾਇਆ ਹੈ।

LEAVE A REPLY

Please enter your comment!
Please enter your name here