ਰਾਹੁਲ ਦਾ ਅਮਰੀਕਾ ’ਚ ਨਿੱਘਾ ਸਵਾਗਤ

0
90

ਹੌਸਟਨ : ਰਾਹੁਲ ਗਾਂਧੀ ਤਿੰਨ ਦਿਨਾਂ ਦੌਰੇ ’ਤੇ ਐਤਵਾਰ ਅਮਰੀਕਾ ਪਹੁੰਚੇ। ਇਸ ਦੌਰਾਨ ਰਾਹੁਲ ਭਾਰਤ ਅਤੇ ਅਮਰੀਕਾ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਗੱਲਬਾਤ ਕਰਨਗੇ। ਰਾਹੁਲ ਨੇ ਫੇਸਬੁਕ ’ਤੇ ਪੋਸਟ ’ਚ ਕਿਹਾਅਮਰੀਕਾ ਦੇ ਟੈਕਸਾਸ ਸੂਬੇ ਦੇ ਡੱਲਾਸ ’ਚ ਭਾਰਤੀ ਪਰਵਾਸੀਆਂ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰਾਂ ਵੱਲੋਂ ਮੇਰਾ ਨਿੱਘਾ ਸਵਾਗਤ ਕੀਤਾ, ਜਿਸ ਤੋਂ ਮੈਂ ਸੱਚਮੁੱਚ ਬਹੁਤ ਖੁਸ਼ ਹਾਂ। ਅਮਰੀਕਾ ਪਹੁੰਚਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਰਾਹੁਲ ਨੇ ਕਿਹਾਮੈਂ ਇਸ ਫੇਰੀ ਦੌਰਾਨ ਸਾਰਥਕ ਵਿਚਾਰ ਵਟਾਂਦਰਿਆਂ ’ਚ ਸ਼ਾਮਲ ਹੋਣ ਲਈ ਉਤਸੁਕ ਹਾਂ, ਜਿਸ ਨਾਲ ਦੋਵਾਂ ਦੇਸ਼ਾਂ ਦੇ ਸੰਬੰਧ ਹੋਰ ਮਜ਼ਬੂਤ ਹੋਣਗੇ।

LEAVE A REPLY

Please enter your comment!
Please enter your name here