ਫੋਗਾਟ ਦੇ ਮੁਕਾਬਲੇ ਭਾਜਪਾ ਦਾ ਕੈਪਟਨ ਯੋਗੇਸ਼ ਬੈਰਾਗੀ

0
170

ਚੰਡੀਗੜ੍ਹ : ਭਾਜਪਾ ਨੇ 90 ਮੈਂਬਰੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ 21 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ।
ਪਿਛਲੀ ਵਾਰ 67 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਦੂਜੀ ਸੂਚੀ ’ਚ ਨਰਾਇਣਗੜ੍ਹ ਤੋਂ ਪਵਨ ਸੈਣੀ, ਪਿਹੋਵਾ ਤੋਂ ਜੈ ਭਗਵਾਨ ਸ਼ਰਮਾ, ਜੁਲਾਨਾ ਤੋਂ ਕੈਪਟਨ ਯੋਗੇਸ਼ ਬੈਰਾਗੀ ਨੂੰ ਟਿਕਟ ਦਿੱਤੀ ਗਈ ਹੈ। ਕੈਪਟਨ ਦੀ ਟੱਕਰ ਕਾਂਗਰਸ ਦੀ ਵਿਨੇਸ਼ ਫੋਗਾਟ ਨਾਲ ਹੋਵੇਗੀ।

LEAVE A REPLY

Please enter your comment!
Please enter your name here