ਸੀਤਾ ਰਾਮ ਯੇਚੁਰੀ ਦੇ ਅੰਤਮ ਦਰਸ਼ਨ

0
162

ਨਵੀਂ ਦਿੱਲੀ : ਸੀ ਪੀ ਆਈ (ਐੱਮ) ਦੇ ਵਿਛੋੜਾ ਦੇ ਗਏ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੂੰ ਜ਼ਿੰਦਗੀ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਨੀਵਾਰ ਸ਼ਰਧਾਂਜਲੀ ਦਿੱਤੀ। ਉਨ੍ਹਾ ਦੀ ਮਿ੍ਰਤਕ ਦੇਹ ਪਾਰਟੀ ਦਫਤਰ ਵਿਚ ਰੱਖੀ ਹੋਈ ਸੀ। ਸ਼ਰਧਾਂਜਲੀ ਦੇਣ ਵਾਲਿਆਂ ਵਿਚ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਜਨਰਲ ਸਕੱਤਰ ਪ੍ਰਕਾਸ਼ ਕਰਾਤ, ਬਿ੍ਰੰਦਾ ਕਰਾਤ, ਕੇਰਲਾ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਤੇ ਸ਼ਰਦ ਪਵਾਰ ਸ਼ਾਮਲ ਸਨ।

LEAVE A REPLY

Please enter your comment!
Please enter your name here