ਰਾਸ਼ਟਰੀ ਮੁੱਖ ਮੰਤਰੀ ਦੇ ਟੈੱਸਟ By ਨਵਾਂ ਜ਼ਮਾਨਾ - September 26, 2024 0 202 WhatsAppFacebookTwitterPrintEmail ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੁੱਧਵਾਰ ਦੇਰ ਰਾਤ ਮੁਹਾਲੀ ਸਥਿਤ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਨ੍ਹਾ ਦਾ ਡੂੰਘਾ ਡਾਕਟਰੀ ਮੁਆਇਨਾ ਕੀਤਾ ਜਾ ਰਿਹਾ ਸੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਦੀ ਹਾਲਤ ਸਥਿਰ ਸੀ।