ਮੋਦੀ ਜੀ ਤੋ ਭਰੋਸਾ ਤੋੜਨੇ ਵਾਲੋਂ ਕਾ ਭੀ ਸਰਦਾਰ : ਖੜਗੇ

0
207

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਉਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਇਹ ਦੋਸ਼ ਵੀ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਝੂਠ ਬੋਲਣ ਦੇ ਮਾਹਰ’ ਹਨ। ਉਹ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਹਰਿਆਣਾ ਦੇ ਚਰਖੀ ਦਾਦਰੀ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾ ਕਿਹਾਮਹਾਤਮਾ ਗਾਂਧੀ ਨੇ ਸਾਨੂੰ ਸੱਚਾਈ ਅਤੇ ਅਹਿੰਸਾ ਦੀ ਸਿੱਖਿਆ ਦਿੱਤੀ ਹੈ। ਮੈਂ ਇਹ ਕਹਿਣਾ ਨਹੀਂ ਚਾਹੁੰਦਾ, ਪਰ ਜਿਹੜੇ ਲੋਕ ਸੱਤਾ ਵਿਚ ਹਨ, ਉਹ ਕਿੰਨਾ ਕੁ ਸੱਚ ਤੇ ਕਿੰਨਾ ਕੁ ਝੂਠ ਬੋਲਦੇ ਹਨ। ਮੋਦੀ ਜੀ ਤੋ ਭਰੋਸਾ ਤੋੜਨੇ ਵਾਲੋਂ ਕਾ ਭੀ ਸਰਦਾਰ ਹੈ।

LEAVE A REPLY

Please enter your comment!
Please enter your name here