ਕੌਮਾਂਤਰੀ ਯਾਤਰੀਆਂ ਦੀ ਪ੍ਰੇਸ਼ਾਨੀ ਘਟਾਉਣ ‘ਤੇ ਵਿਚਾਰ

0
337

ਨਵੀਂ ਦਿੱਲੀ : ਕੇਂਦਰ ਸਰਕਾਰ ਅਜਿਹੀ ਵਿਵਸਥਾ ਨੂੰ ਹਟਾਉਣ ‘ਤੇ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ, ਜਿਸ ਨਾਲ ਕੌਮਾਂਤਰੀ ਯਾਤਰੀਆਂ ਨੂੰ ਭਾਰਤ ਆਉਣ ਤੋਂ ਪਹਿਲਾਂ ‘ਏਅਰ ਸੁਵਿਧਾ’ ਪੋਰਟਲ ‘ਤੇ ਆਪਣਾ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਆਰ ਟੀ-ਪੀ ਸੀ ਆਰ ਟੈੱਸਟ ਰਿਪੋਰਟ ਅਪਲੋਡ ਕਰਨੀ ਜ਼ਰੂਰੀ ਹੈ | ਸੂਤਰਾਂ ਨੇ ਦੱਸਿਆ ਕਿ ਪੋਰਟਲ ‘ਤੇ ਸਵੈ-ਘੋਸ਼ਣਾ ਫਾਰਮ ਆਨਲਾਈਨ ਭਰਨ ਦੀ ਮੌਜੂਦਾ ਵਿਵਸਥਾ ਜਾਰੀ ਰਹੇਗੀ |

LEAVE A REPLY

Please enter your comment!
Please enter your name here