23.9 C
Jalandhar
Thursday, October 17, 2024
spot_img

ਭਰਾ ਵੱਲੋਂ ਭਰਾ ਦਾ ਕਤਲ

ਮਾਨਸਾ (ਰੀਤਵਾਲ)-ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿਖੇ ਭਰਾ ਨੇ ਹੀ ਭਰਾ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ। ਗੁਰਪ੍ਰੀਤ ਸਿੰਘ (33) ਦੀ ਬੁੱਧਵਾਰ ਰਾਤ ਆਪਣੇ ਘਰ ਕਿਸੇ ਗੱਲੋਂ ਭਰਾ ਹਰਪ੍ਰੀਤ ਸਿੰਘ ਉਰਫ ਕਾਲਾ ਨਾਲ ਤੂੰ-ਤੂੰ, ਮੈਂ-ਮੈਂ ਹੋ ਗਈ ਤਾਂ ਹਰਪ੍ਰੀਤ ਸਿੰਘ ਨੇ ਗੁਰਪ੍ਰੀਤ ਸਿੰਘ ਦੇ ਸਿਰ ’ਤੇ ਘੋਟਣੇ ਨਾਲ ਵਾਰ ਕਰ ਦਿੱਤਾ। ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਝੁਨੀਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ਰੂ ਕਰ ਦਿੱਤੀ।

Related Articles

Latest Articles