10.4 C
Jalandhar
Tuesday, January 28, 2025
spot_img

ਉਮਰ ਨੇਤਾ ਚੁਣੇ ਗਏ

ਸ੍ਰੀਨਗਰ : ਉਮਰ ਅਬਦੁੱਲਾ ਵੀਰਵਾਰ ਸਰਬਸੰਮਤੀ ਨਾਲ ਨੈਸ਼ਨਲ ਕਾਨਫਰੰਸ ਦੇ ਵਿਧਾਇਕ ਦਲ ਦੇ ਨੇਤਾ ਚੁਣੇ ਗਏ। ਪਾਰਟੀ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਨੂੰ ਲੈ ਕੇ ਸ਼ੁੱਕਰਵਾਰ ਗੱਠਜੋੜ ਦੇ ਭਾਈਵਾਲਾਂ ਦੀ ਬੈਠਕ ਹੋਵੇਗੀ। ਨੈਸ਼ਨਲ ਕਾਨਫਰੰਸ ਨੇ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਵਿਚ 42 ਅਤੇ ਗੱਠਜੋੜ ’ਚ ਭਾਈਵਾਲ ਕਾਂਗਰਸ ਨੇ 6 ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਨੇ ਇੱਕ ਸੀਟ ਜਿੱਤੀ ਹੈ।

Related Articles

Latest Articles