ਕੋਵਿਡ ਵੈਕਸੀਨ ਵਿਰੁੱਧ ਦਾਇਰ ਪਟੀਸ਼ਨ ਰੱਦ

0
139

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਪਿ੍ਰਆ ਮਿਸ਼ਰਾ ਅਤੇ ਹੋਰਨਾਂ ਵੱਲੋਂ ਦਾਖਲ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ’ਚ ਕੋਵਿਡ-19 ਵੈਕਸੀਨ ਦੇ ਕਾਰਨ ਖੂਨ ਦੇ ਜੰਮਣ ਵਰਗੇ ਮਾੜੇ ਪ੍ਰਭਾਵਾਂ ਦਾ ਦੋਸ਼ ਲਗਾਇਆ ਗਿਆ ਸੀ। ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਜਨਹਿੱਤ ਪਟੀਸ਼ਨ ਸਿਰਫ ਸਨਸਨੀ ਪੈਦਾ ਕਰਨ ਲਈ ਦਾਇਰ ਕੀਤੀ ਗਈ ਸੀ। ਬੈਂਚ ਨੇ ਕਿਹਾਕਲਾਸ ਐਕਸ਼ਨ ਸੂਟ ਦਾਇਰ ਕਰੋ! ਇਸ ਦਾ ਕੀ ਫਾਇਦਾ ਹੈ? ਕਿਰਪਾ ਕਰਕੇ ਇਹ ਵੀ ਸਮਝੋ ਕਿ ਜੇ ਤੁਸੀਂ ਟੀਕਾ ਨਹੀਂ ਲਗਵਾਇਆ ਤਾਂ ਇਸ ਦਾ ਕੀ ਮਾੜਾ ਪ੍ਰਭਾਵ ਹੋਵੇਗਾ।