ਬਾਠ ਨੇ ਚੇਅਰਮੈਨੀ ਛੱਡੀ

0
102

ਬਰਨਾਲਾ : ਆਮ ਆਦਮੀ ਪਾਰਟੀ ਦੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਅਸਤੀਫਾ ਦੇ ਕੇ ਆਜ਼ਾਦ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਉਹ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦੇਣ ਤੋਂ ਨਾਰਾਜ਼ ਹਨ।