ਰਾਸ਼ਟਰੀ 49ਵੇਂ ਚੀਫ ਜਸਟਿਸ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ By ਨਵਾਂ ਜ਼ਮਾਨਾ - August 10, 2022 0 287 WhatsAppFacebookTwitterPrintEmail ਨਵੀਂ ਦਿੱਲੀ : ਕਾਨੂੰਨ ਮੰਤਰਾਲੇ ਨੇ ਜਸਟਿਸ ਉਦੈ ਉਮੇਸ਼ ਲਲਿਤ ਨੂੰ ਭਾਰਤ ਦਾ 49ਵਾਂ ਚੀਫ ਜਸਟਿਸ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਬੁੱਧਵਾਰ ਜਾਰੀ ਕਰ ਦਿੱਤਾ | ਉਹ ਵਰਤਮਾਨ ਚੀਫ ਜਸਟਿਸ ਐੱਨ ਵੀ ਰਮੰਨਾ ਦੇ 26 ਅਗਸਤ ਨੂੰ ਰਿਟਾਇਰ ਹੋਣ ਦੇ ਇਕ ਦਿਨ ਬਾਅਦ 27 ਅਗਸਤ ਨੂੰ ਅਹੁਦਾ ਸੰਭਾਲਣਗੇ |