ਪੰਜਾਬ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ By ਨਵਾਂ ਜ਼ਮਾਨਾ - October 27, 2024 0 182 WhatsAppFacebookTwitterPrintEmail ਅੰਮਿ੍ਰਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸਾਲਾਨਾ ਚੋਣ ਸੋਮਵਾਰ ਹੋ ਰਹੀ ਹੈ। ਮੁਕਾਬਲਾ ਸ਼੍ਰੋਮਣੀ ਅਦਾਲੀ ਦਲ (ਬਾਦਲ) ਦੇ ਉਮੀਦਵਾਰ ਤੇ ਵਰਤਮਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਆਗੂ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਿਚਾਲੇ ਹੈ।