ਰਾਜਦੂਤ ਦਾ ਮੋਬਾਇਲ ਚੁਰਾਉਣ ਦੇ ਦੋਸ਼ ’ਚ 4 ਗਿ੍ਰਫਤਾਰ

0
152

ਨਵੀਂ ਦਿੱਲੀ : ਉੱਤਰੀ ਦਿੱਲੀ ਦੇ ਚਾਂਦਨੀ ਚੌਂਕ ਖੇਤਰ ਵਿਚ ਜੈਨ ਮੰਦਰ ਦੇ ਦਰਸ਼ਨ ਕਰਨ ਦੌਰਾਨ ਭਾਰਤ ਵਿਚ ਫਰਾਂਸ ਦੇ ਰਾਜਦੂਤ ਥੀਏਰੀ ਮੈਥੌ ਦਾ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਵਿਚ ਚਾਰ ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਫੋਨ ਬਰਾਮਦ ਕਰ ਲਿਆ ਗਿਆ ਹੈ।