ਡਾ. ਰਾਜ ਬਹਾਦਰ ਦਾ ਅਸਤੀਫਾ ਸਰਕਾਰ ਵੱਲੋਂ ਮਨਜ਼ੂਰ

0
325

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈੱਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫਾ ਮਨਜ਼ੂੂਰ ਕਰਕੇ ਅੰਤਮ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ | ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਵਿਵਾਦ ਹੋਣ ਤੋਂ ਬਾਅਦ ਡਾ. ਰਾਜ ਬਹਾਦਰ ਨੇ 29 ਜੁਲਾਈ ਨੂੰ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਿਆ ਸੀ |

LEAVE A REPLY

Please enter your comment!
Please enter your name here