16.2 C
Jalandhar
Monday, December 23, 2024
spot_img

ਅੱਜ ਪੰਜਾਬ ਬੰਦ ਦਾ ਸੱਦਾ

ਜਲੰਧਰ (ਸੁਰਿੰਦਰ ਕੁਮਾਰ)-ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਵੱਲੋਂ ਅਨੁਸੂਚਿਤ ਵਰਗ ਦੇ ਖਿਲਾਫ ਕੀਤੀ ਗਈ ਟਿੱਪਣੀ ਵਿਰੁੱਧ ਰਵਿਦਾਸੀਆ ਸਮਾਜ ਤੇ ਵਾਲਮੀਕ ਸਮਾਜ ਵੱਲੋਂ 12 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਬੰਦ ਕੀਤਾ ਜਾਵੇਗਾ |
ਵਾਲਮੀਕਿ ਟਾਈਗਰ ਫੋਰਸ ਤੇ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਨੇ ਸੱਦੇ ਦੀ ਹਮਾਇਤ ਕੀਤੀ ਹੈ | ਇਥੇ ਟਾਈਗਰ ਫੋਰਸ ਦੇ ਨੇਤਾ ਜੱਸੀ ਤੱਲ੍ਹਣ ਨੇ ਕਿਹਾ ਹੈ ਕਿ ਬੰਦ ਮੁਕੰਮਲ ਰੱਖਿਆ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles