ਰਾਸ਼ਟਰੀ ਕੈਨੇਡੀਅਨ ਹਾਈ ਕਮਿਸ਼ਨ ਵੱਲ ਮਾਰਚ By ਨਵਾਂ ਜ਼ਮਾਨਾ - November 10, 2024 0 194 WhatsAppFacebookTwitterPrintEmail ਨਵੀਂ ਦਿੱਲੀ : ਕੈਨੇਡਾ ਵਿੱਚ ਹਿੰਦੂ ਮੰਦਰਾਂ ’ਤੇ ਹਮਲੇ ਵਿਰੁੱਧ ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰਾਂ ਨੇ ਐਤਵਾਰ ਚਾਣਕਿਆਪੁਰੀ ਇਲਾਕੇ ’ਚ ਕੈਨੇਡੀਅਨ ਹਾਈ ਕਮਿਸ਼ਨ ਵੱਲ ਮਾਰਚ ਕੀਤਾ। ਪੁਲਸ ਨੇ ਉਨ੍ਹਾਂ ਨੂੰ ਹਾਈ ਕਮਿਸ਼ਨ ਤੱਕ ਪੁੱਜਣ ਤੋਂ ਰੋਕਣ ਲਈ ਰਾਹ ਵਿੱਚ ਰੋਕਾਂ ਖੜ੍ਹੀਆਂ ਕੀਤੀਆਂ ਹੋਈਆਂ ਸਨ।