ਰਾਸ਼ਟਰੀ ਅਵਧ ਓਝਾ ਆਪ ‘ਚ ਸ਼ਾਮਲ By ਨਵਾਂ ਜ਼ਮਾਨਾ - December 2, 2024 0 156 WhatsAppFacebookTwitterPrintEmail ਨਵੀਂ ਦਿੱਲੀ : ਸਿਵਲ ਸਰਵਿਸਿਜ਼ ਕੋਚਿੰਗ ਅਧਿਆਪਕ ਤੇ ਮੋਟੀਵੇਸ਼ਨਲ ਸਪੀਕਰ ਅਵਧ ਓਝਾ ਸੋਮਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ | ਓਝਾ ਨੂੰ ‘ਆਪ’ ਵਿਚ ਸ਼ਾਮਲ ਕਰਨ ਮੌਕੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੀਨੀਅਰ ਆਗੁੂ ਮਨੀਸ਼ ਸਿਸੋਦੀਆ ਮੌਜੂਦ ਸਨ |