9.3 C
Jalandhar
Sunday, December 22, 2024
spot_img

ਚੂਨੀ ਲਾਲ ਭਗਤ ਨੂੰ ਭਾਜਪਾ ’ਚੋਂ ਕੱਢਿਆ

ਜਲੰਧਰ : ਭਾਜਪਾ ਨੇ ਨਗਰ ਨਿਗਮ ਚੋਣਾਂ ’ਚ ਵੱਡੀ ਕਾਰਵਾਈ ਕਰਦਿਆਂ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਚੂਨੀ ਲਾਲ ਭਗਤ ਸਣੇ 12 ਆਗੂਆਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਚੂਨੀ ਲਾਲ ਬਾਦਲ ਸਰਕਾਰ ਵਿੱਚ ਮੰਤਰੀ ਰਹੇ ਸਨ। ਕੱਢੇ ਗਏ ਆਗੂਆਂ ’ਤੇ ਪਾਰਟੀ ਵਿਰੋਧੀ ਸਰਗਰਮੀਆਂ ਦਾ ਦੋਸ਼ ਲਾਇਆ ਗਿਆ ਹੈ।

Related Articles

Latest Articles