ਫੈਸਲਾ ਹੁਣ 31 ਨੂੰ

0
126

ਨਵੀਂ ਦਿੱਲੀ : ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ’ਚ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਪਹਿਲਾਂ ਇਹ ਮੰਗਲਵਾਰ ਸੁਣਾਇਆ ਜਾਣਾ ਸੀ, ਪਰ ਇਸਤਗਾਸਾ ਧਿਰ ਵੱਲੋਂ ਕੁਝ ਨੁਕਤਿਆਂ ’ਤੇ ਬਹਿਸ ਲਈ ਸਮਾਂ ਮੰਗੇ ਜਾਣ ਮਗਰੋਂ ਕੋਰਟ ਨੇ ਫੈਸਲਾ 31 ਜਨਵਰੀ ਤੱਕ ਮੁਲਤਵੀ ਕਰ ਦਿੱਤਾ। ਇਹ ਕੇਸ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਕਥਿਤ ਹੱਤਿਆ ਨਾਲ ਜੁੜਿਆ ਹੈ।