ਰਾਸ਼ਟਰੀ ਭਲਕੇ ਕੈਬਨਿਟ ਮੀਟਿੰਗ By ਨਵਾਂ ਜ਼ਮਾਨਾ - February 25, 2025 0 199 WhatsAppFacebookTwitterPrintEmail ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਬਾਅਦ 27 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਹਾਲ ਦੀ ਘੜੀ ਮੀਟਿੰਗ ਸੰਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਗਿਆ ਹੈ।