ਅੱਜ ਕੈਬਨਿਟ ਮੀਟਿੰਗ

0
164

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਸਵੇਰੇ 10:40 ਵਜੇ ਸ਼ੁਰੂ ਹੋਵੇਗੀ। ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਹੈ।