ਚਾਰ ਮਈ ਦੀ ਮੀਟਿੰਗ ’ਚ ਸ਼ਾਮਲ ਹੋਵਾਂਗੇ : ਡੱਲੇਵਾਲ

0
110

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਨੇ ਸੋਮਵਾਰ ਕਿਹਾ ਕਿ ਕਿਸਾਨ ਆਗੂ ਚਾਰ ਮਈ ਨੂੰ ਕੇਂਦਰ ਦੇ ਨੁਮਾਇੰਦਿਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ, ਕਿਉਕਿ ਉਹ ਕੇਂਦਰ ਨੂੰ ਇਹ ਬਹਾਨਾ ਨਹੀਂ ਦੇਣਾ ਚਾਹੁੰਦੇ ਕਿ ਕਿਸਾਨ ਮੀਟਿੰਗ ਵਿੱਚ ਨਹੀਂ ਆਏ। ਉਨ੍ਹਾ ਕਿਹਾਅਸੀਂ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਣੇ ਹੋਰ ਮੰਗਾਂ ਮੀਟਿੰਗ ਵਿੱਚ ਜ਼ੋਰਦਾਰ ਢੰਗ ਨਾਲ ਰੱਖਾਂਗੇ।