ਸੰਜੀਵ ਅਰੋੜਾ ਦੇ ਹੱਕ ’ਚ ਰੋਡ ਸ਼ੋਅ

0
104

ਲੁਧਿਆਣਾ : ਇੱਥੇ ਵਿਧਾਨ ਸਭਾ ਹਲਕਾ ਪੱਛਮੀ ਦੀ ਉਪ ਚੋਣ ਦੇ ਲਈ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਵਾਸਤੇ ਸ਼ੁੱਕਰਵਾਰ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਰਤੀ ਚੌਕ ਤੋਂ ਨਵੀਆਂ ਕਚਹਿਰੀਆਂ ਤੱਕ ਰੋਡ ਸ਼ੋਅ ਕੱਢਿਆ। ਕਵਰਿੰਗ ਉਮੀਦਵਾਰ ਵੱਜੋਂ ਕਾਵਿਆ ਅਰੋੜਾ ਨੇ ਨਾਮਜ਼ਦਗੀ ਕਾਗਜ਼ ਭਰੇ। ਇਸ ਮੌਕੇ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਹਾਜ਼ਰ ਸਨ।