ਅਮਰੀਕੀ ਬਾਰਡਰ ’ਤੇ ਫੜੇ 100 ’ਚੋਂ 17 ਭਾਰਤੀ

0
290

ਨਿਊਯਾਰਕ : ਕੈਲੀਫੋਰਨੀਆ ਵਿਚ ਸਰਹੱਦੀ ਚੌਕੀ ’ਤੇ ਗੈਰ-ਕਾਨੂੰਨੀ ਤੌਰ ’ਤੇ ਅਮਰੀਕਾ ’ਚ ਦਾਖਲ ਹੁੰਦੇ ਫੜੇ ਗਏ 100 ਪਰਵਾਸੀਆਂ ਵਿੱਚੋਂ 17 ਭਾਰਤੀ ਨਾਗਰਿਕ ਹਨ। ਇੰਪੀਰੀਅਲ ਬੀਚ ਸਟੇਸ਼ਨ ਤੋਂ ਸੈਨ ਡਿਏਗੋ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ ਮੰਗਲਵਾਰ ਸਵੇਰੇ ਤੜਕੇ 2 ਵਜੇ 100 ਪਰਵਾਸੀਆਂ ਨੂੰ ਗਿ੍ਰਫਤਾਰ ਕੀਤਾ, ਜਿਸ ਵਿੱਚ ਅਫਰੀਕਾ, ਏਸ਼ੀਆ ਅਤੇ ਦੱਖਣੀ ਅਮਰੀਕਾ ਦੇ ਨਾਗਰਿਕ ਸ਼ਾਮਲ ਸਨ। ਇਨ੍ਹਾਂ ਵਿਚ ਸੋਮਾਲੀਆ (37), ਭਾਰਤ (17), ਅਫਗਾਨਿਸਤਾਨ (6), ਪਾਕਿਸਤਾਨ (4) ਸਮੇਤ 12 ਦੇਸ਼ਾਂ ਦੇ ਨਾਗਰਿਕ ਹਨ।

LEAVE A REPLY

Please enter your comment!
Please enter your name here