ਭਾਜਪਾਈਆਂ ਨੂੰ ਪਾਰਟੀ ਛੱਡਣ ਦੀ ਲੋੜ ਨਹੀਂ : ਕੇਜਰੀਵਾਲ

0
391

ਰਾਜਕੋਟ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਗੁਜਰਾਤ ’ਚ ਭਾਜਪਾ ਵਰਕਰਾਂ ਨੂੰ ਸੱਤਾਧਾਰੀ ਪਾਰਟੀ ਵਿਚ ਰਹਿੰਦੇ ਹੋਏ ਆਮ ਆਦਮੀ ਪਾਰਟੀ ਲਈ ਕੰਮ ਕਰਨ ਦੀ ਅਪੀਲ ਕੀਤੀ। ਗੁਜਰਾਤ ਦੇ ਆਪਣੇ ਦੋ ਦਿਨਾਂ ਦੌਰੇ ਦੇ ਆਖਰੀ ਦਿਨ ਰਾਜਕੋਟ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਵਰਕਰ ਉਨ੍ਹਾਂ ਦੀ ਪਾਰਟੀ ਦੇ ਸੱਤਾ ਵਿਚ ਆਉਣ ’ਤੇ ਸਾਰੀਆਂ ਗਾਰੰਟੀਆਂ ਦਾ ਲਾਭ ਉਠਾਉਣਗੇ।

LEAVE A REPLY

Please enter your comment!
Please enter your name here