ਰਾਸ਼ਟਰੀ ਚੱਢਾ ਰਾਸ਼ਟਰਪਤੀ ਨੂੰ ਮਿਲੇ By ਨਵਾਂ ਜ਼ਮਾਨਾ - September 3, 2022 0 413 WhatsAppFacebookTwitterPrintEmail ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ਨੀਵਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਜੁੜੇ ਮੁੱਦਿਆਂ ਸਮੇਤ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਦੇ ਮੁੱਦਿਆਂ ’ਤੇ ਚਰਚਾ ਕੀਤੀ।