ਭਾਰੀ ਮੀਂਹ ਦੀ ਭਵਿੱਖਬਾਣੀ

0
95

ਚੰਡੀਗੜ੍ਹ : ਮੌਸਮ ਵਿਭਾਗ ਨੇ ਐਤਵਾਰ ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 21 ਜੁਲਾਈ ਨੂੰ ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੁਹਾਲੀ ਤੇ ਰੂਪਨਗਰ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਜਾਂ ਦੋ ਥਾਵਾਂ ’ਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।