ਮੋਦੀ 23 ਤੋਂ ਯੂ ਕੇ ਦੌਰੇ ’ਤੇ

0
199

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੋਂ 24 ਜੁਲਾਈ ਤੱਕ ਬਰਤਾਨੀਆ ਦਾ ਦੌਰਾ ਕਰਨਗੇ। ਉਹ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਗੱਲਬਾਤ ਕਰਨਗੇ। ਮੋਦੀ ਇਸ ਤੋਂ ਬਾਅਦ ਮਾਲਦੀਵ ਦਾ ਦੌਰਾ ਕਰਨਗੇ। ਇਹ ਪ੍ਰਧਾਨ ਮੰਤਰੀ ਦਾ ਮਾਲਦੀਵ ਦਾ ਤੀਜਾ ਦੌਰਾ ਹੋਵੇਗਾ। ਮੋਦੀ 26 ਜੁਲਾਈ ਨੂੰ ਮਾਲਦੀਵ ਦੀ ਆਜ਼ਾਦੀ ਦੀ 60ਵੀਂ ਵਰ੍ਹੇਗੰਢ ਦੇ ਜਸ਼ਨਾਂ ਵਿੱਚ ‘ਗੈੱਸਟ ਆਫ ਆਨਰ’ ਹੋਣਗੇ।