ਪੰਜਾਬ ਜਲੰਧਰ ਜ਼ਿਲ੍ਹੇ ’ਚ 9 ਨੂੰ ਛੁੱਟੀ By ਨਵਾਂ ਜ਼ਮਾਨਾ - September 5, 2022 0 339 WhatsAppFacebookTwitterPrintEmail ਜਲੰਧਰ : ਜ਼ਿਲ੍ਹਾ ਜਲੰਧਰ ਵਿਚ 9 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਮਨਾਏ ਜਾ ਰਹੇ ਸਾਲਾਨਾ ਸਮਾਗਮ ਸੰਬੰਧੀ ਲੋਕਾਂ ਦੀ ਸ਼ਰਧਾ ਨੂੰ ਵੇਖਦੇ ਹੋਏ ਸਰਕਾਰ ਨੇ ਇਹ ਫੈਸਲਾ ਲਿਆ ਹੈ।