16.2 C
Jalandhar
Monday, December 23, 2024
spot_img

ਨੀਰਜ ਚੋਪੜਾ ਦਾ ਇੱਕ ਹੋਰ ਕਮਾਲ

ਜ਼ਿਊਰਿਖ : ਉਲੰਪਿਕ ਸੋਨ ਤਮਗਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਇੱਥੇ ਡਾਇਮੰਡ ਲੀਗ ਫਾਈਨਲਜ਼ ਦਾ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਐਥਲੀਟ ਬਣ ਗਿਆ | ਚੋਪੜਾ ਨੇ ਫਾਊਲ ਨਾਲ ਸ਼ੁਰੂਆਤ ਕੀਤੀ, ਪਰ ਆਪਣੀ ਦੂਜੀ ਕੋਸ਼ਿਸ਼ ‘ਚ 88.44 ਮੀਟਰ ਦੀ ਥਰੋਅ ਨਾਲ ਸਿਖਰ ‘ਤੇ ਪਹੁੰਚ ਗਿਆ | ਇਹ ਉਸ ਦੇ ਕੈਰੀਅਰ ਦਾ ਚੌਥਾ ਸਰਵੋਤਮ ਪ੍ਰਦਰਸ਼ਨ ਹੈ | ਉਸ ਨੇ ਆਪਣੀਆਂ ਅਗਲੀਆਂ ਚਾਰ ਕੋਸ਼ਿਸ਼ਾਂ ‘ਚ 88.00 ਮੀਟਰ, 86.11 ਮੀਟਰ, 87.00 ਮੀਟਰ ਅਤੇ 83.60 ਮੀਟਰ ਥਰੋਅ ਕੀਤੀ |

Related Articles

LEAVE A REPLY

Please enter your comment!
Please enter your name here

Latest Articles