ਹਰਮੇਲ ਸਿੰਘ ਟੌਹੜਾ ਨਹੀਂ ਰਹੇ

0
62

ਪਟਿਆਲਾ (ਰਾਜਿੰਦਰ ਸਿੰਘ ਥਿੰਦ)-ਸਾਬਕਾ ਮੰਤਰੀ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਸਾਬਕਾ ਮੰਤਰੀ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦੇਹਾਂਤ ਹੋ ਗਿਆ।ਉਹ 2016 ’ਚ ‘ਆਪ’ ’ਚ ਸ਼ਾਮਲ ਹੋ ਗਏ ਸਨ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਤੋਂ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ।