ਅਹੁਦੇ ਦੀ ਮਿਆਦ ਵਧਾਈ

0
77

ਨਵੀਂ ਦਿੱਲੀ : ਸੀਨੀਅਰ ਵਕੀਲ ਆਰ ਵੈਂਕਟਾਰਮਣੀ (75) ਨੂੰ ਦੋ ਸਾਲਾਂ ਲਈ ਮੁੜ ਭਾਰਤ ਦਾ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾ ਦਾ ਮੌਜੂਦਾ ਤਿੰਨ ਸਾਲ ਦਾ ਕਾਰਜਕਾਲ 30 ਸਤੰਬਰ ਨੂੰ ਖਤਮ ਹੋ ਰਿਹਾ ਸੀ।