ਰਾਜਵੀਰ ਜਵੰਦਾ ਗੰਭੀਰ ਜ਼ਖਮੀ

0
91

ਮੁਹਾਲੀ : ਪੰਜਾਬੀ ਗਾਇਕ ਰਾਜਵੀਰ ਜਵੰਦਾ ਬੱਦੀ ਤੋਂ ਸ਼ਿਮਲਾ ਵੱਲ ਮੋਟਰਸਾਈਕਲ ’ਤੇ ਜਾਂਦਿਆਂ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।