ਸ਼ਾਹ ਨਾਲ ਅੱਜ ਮੁਲਾਕਾਤ

0
78

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਵਿੱਚ ਹੜ੍ਹਾਂ ਦੇ ਸੰਕਟ ਨੂੰ ਦੇਖਦੇ ਹੋਏ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦੇ ਸੰਬੰਧ ਵਿੱਚ ਮੰਗਲਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।