ਵਾਂਗਚੁੱਕ ਦੀ ਗਿ੍ਫਤਾਰੀ ਤੋਂ ਦੁਖੀ ਹੋ ਕੇ ਜਾਨ ਦਿੱਤੀ

0
87

ਲੇਹ : ਲੱਦਾਖ ਬੋਧੀ ਸੰਘ ਦੇ ਇੱਕ ਮੈਂਬਰ ਨੂੰ ਲੇਹ ਵਿੱਚ ਉਸ ਦੇ ਘਰ ਵਿੱਚ ਮਿ੍ਤਕ ਪਾਇਆ ਗਿਆ | ਉਸ ਦੇ ਪਰਵਾਰ ਨੇ ਸਥਾਨਕ ਭਾਈਚਾਰੇ ਨੂੰ ਦੱਸਿਆ ਹੈ ਕਿ ਲੇਹ ਵਿੱਚ ਹੋਈ ਹਿੰਸਾ ਤੇ ਜਲਵਾਯੂ ਕਾਰਕੁੰਨ ਸੋਨਮ ਵਾਂਗਚੁੱਕ ਦੀ ਹਿਰਾਸਤ ਤੋਂ ਬਾਅਦ ਉਹ ਭਾਵਨਾਤਮਕ ਤੌਰ ‘ਤੇ ਪਰੇਸ਼ਾਨੀ ਵਿੱਚੋਂ ਗੁਜ਼ਰ ਰਿਹਾ ਸੀ | ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ |
2055 ਕਰੋੜ ਰੁਪਏ ਤੋਂ ਵੱਧ ਬੁਢਾਪਾ ਪੈਨਸ਼ਨ ਲਈ ਜਾਰੀ
ਚੰਡੀਗੜ੍ਹ, (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ¢ ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕÏਰ ਨੇ ਦਿੱਤੀ¢ਇਸ ਮਿਆਦ ਦÏਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ¢