ਚੰਡੀਗੜ੍ਹ (ਗੁਰਜੀਤ ਬਿੱਲਾ)
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮÏਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025’ ਨਾਲ ਸਨਮਾਨ ਕੀਤਾ ਜਾਵੇਗਾ¢ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਆਪਕਾਂ ਨੂੰ ਇੱਕ ਮੈਡਲ, ਸ਼ਾਲ ਤੇ ਯੋਗਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਅੱਜ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ਦਾ ਨੀਂਹ ਪੱਥਰ ਵੀ ਰੱਖਣਗੇ



