‘ਚੱਕ ਨਾਨਕੀ’ ਟੈਂਟ ਸਿਟੀ ‘ਚ ਰੋਜ਼ਾਨਾ 15 ਹਜ਼ਾਰ ਸ਼ਰਧਾਲੂ ਠਹਿਰਨਗੇ

0
106

ਤਰਨ ਤਾਰਨ : ਤਰਨ ਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਬੁੱਧਵਾਰ ਐਲਾਨ ਕੀਤਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਸਮਾਗਮਾਂ ਤਹਿਤ ਸ੍ਰੀ ਅਨੰਦਪੁਰ ਸਾਹਿਬ ‘ਚ ਬਣਨ ਵਾਲੇ ‘ਚੱਕ ਨਾਨਕੀ’ ਟੈਂਟ ਸਿਟੀ ਵਿੱਚ ਰੋਜ਼ਾਨਾ 15,000 ਸੰਗਤਾਂ ਨੂੰ ਠਹਿਰਾਇਆ ਜਾਵੇਗਾ¢