ਹਰਮੀਤ ਸਿੰਘ ਸੰਧੂ ਨੇ ਸਹੁੰ ਚੁੱਕੀ

0
47

ਚੰਡੀਗੜ੍ਹ (ਗੁਰਜੀਤ ਬਿੱਲਾ)-ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀਰਵਾਰ ਅਹੁਦੇ ਦੀ ਸਹੁੰ ਚੁਕਾਈ। ਇਸ ਤੋਂ ਪਹਿਲਾਂ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤਰਨ ਤਾਰਨ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।