ਔਰਬਿਟ ਬੱਸ ਸੜ ਕੇ ਸੁਆਹ

0
38

ਵੀਰਵਾਰ ਬਾਅਦ ਦੁਪਹਿਰ ਬਠਿੰਡਾ-ਚੰਡੀਗੜ ਨੈਸ਼ਨਲ ਹਾਈਵੇਅ ’ਤੇ ਪਿੰਡ ਚੰਨੋਂ ਨੇੜੇ ਔਰਬਿਟ ਬੱਸ ਨੂੰ ਕਿਸੇ ਤਕਨੀਕੀ ਨੁਕਸ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਭਿਆਨਕ ਤਰੀਕੇ ਨਾਲ ਫੈਲ ਗਈ ਤੇ ਬੱਸ ਪੂਰੀ ਤਰ੍ਹਾਂ ਸੜ ਗਈ। ਬੱਸ ਵਿੱਚ ਸਫ਼ਰ ਕਰ ਰਹੀਆਂ ਸਵਾਰੀਆਂ ਤੁਰੰਤ ਬਾਹਰ ਨਿਕਲ ਆਈਆਂ ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।