ਅੰਮਿ੍ਰਤਸਰ : 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਖਿਲਾਫ ਦਰਜ ਹੋਈ ਐੱਫ ਆਈ ਆਰ ਤੋਂ ਬਾਅਦ ਪੈਦਾ ਹੋਏ ਸੰਕਟ ਨੂੰ ਨਜਿੱਠਣ ਤੇ ਵਿਚਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ ਨੂੰ ਸੱਦੀ ਗਈ ਹੈ।




