ਭਾਰਤੀ ਸਟੂਡੈਂਟ ਦੀ ਹੱਤਿਆ

0
44

ਟੋਰਾਂਟੋ : ਇੱਥੇ ਟੋਰਾਂਟੋ ਯੂਨੀਵਰਸਿਟੀ ਦੇ ਸਕਾਰਬਰੋ ਕੈਂਪਸ ਨੇੜੇ 20 ਸਾਲਾ ਭਾਰਤੀ ਪੀ ਐੱਚ ਡੀ ਵਿਦਿਆਰਥੀ ਸ਼ਿਵਾਂਕ ਅਵਸਥੀ ਦੀ ਮੰਗਲਵਾਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਇਲਾਕੇ ਵਿੱਚੋਂ ਫਰਾਰ ਹੋ ਗਿਆ।