ਕਬੱਡੀਏ!

0
369

ਸਹਾਰਨਪੁਰ : ਯੂ ਪੀ ਸਰਕਾਰ ਨੇ ਸਹਾਰਨਪੁਰ ਵਿਚ ਕਬੱਡੀ ਖਿਡਾਰੀਆਂ ਨੂੰ ਪਖਾਨੇ ਵਿਚ ਖਾਣਾ ਪਰੋਸਣ ਦੇ ਦੋਸ਼ ਹੇਠ ਜ਼ਿਲ੍ਹਾ ਖੇਡ ਅਧਿਕਾਰੀ ਅਨਿਮੇਸ਼ ਸਕਸੈਨਾ ਨੂੰ ਮੁਅੱਤਲ ਕਰ ਦਿੱਤਾ ਹੈ। ਆਪੋਜ਼ੀਸ਼ਨ ਪਾਰਟੀਆਂ ਨੇ ਇਸ ਮਾਮਲੇ ਵਿਚ ਯੂ ਪੀ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਕਈ ਟਵੀਟ ਕੀਤੇ ਹਨ। ਸਰਕਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਇਸ ਤੋਂ ਇਲਾਵਾ ਖਿਡਾਰੀਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਅੱਧ ਪਕਾਇਆ ਖਾਣਾ ਪਰੋਸਿਆ ਗਿਆ। ਦੂਜੇ ਪਾਸੇ ਪ੍ਰਬੰਧਕਾਂ ਨੇ ਕਿਹਾ ਕਿ ਥਾਂ ਦੀ ਘਾਟ ਕਾਰਨ ਖਾਣਾ ਪਖਾਨਿਆਂ ਵਿਚ ਰੱਖਿਆ ਗਿਆ ਸੀ।

LEAVE A REPLY

Please enter your comment!
Please enter your name here